Terjemahan makna Alquran Alkarim - Terjemahan Berbahasa Punjab - Arif Halim

external-link copy
23 : 24

اِنَّ الَّذِیْنَ یَرْمُوْنَ الْمُحْصَنٰتِ الْغٰفِلٰتِ الْمُؤْمِنٰتِ لُعِنُوْا فِی الدُّنْیَا وَالْاٰخِرَةِ ۪— وَلَهُمْ عَذَابٌ عَظِیْمٌ ۟ۙ

23਼ ਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ। info
التفاسير: