Terjemahan makna Alquran Alkarim - Terjemahan Berbahasa Punjab - Arif Halim

external-link copy
18 : 38

اِنَّا سَخَّرْنَا الْجِبَالَ مَعَهٗ یُسَبِّحْنَ بِالْعَشِیِّ وَالْاِشْرَاقِ ۟ۙ

18਼ ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ। info
التفاسير: