Terjemahan makna Alquran Alkarim - Terjemahan Berbahasa Punjab - Arif Halim

external-link copy
64 : 38

اِنَّ ذٰلِكَ لَحَقٌّ تَخَاصُمُ اَهْلِ النَّارِ ۟۠

64਼ ਇਹ ਗੱਲ ਸੱਚੀ ਹੈ ਕਿ ਨਰਕੀਆਂ ਵਿਚ ਆਪਸੀ ਝਗੜਾ ਜ਼ਰੂਰ ਹੋਵੇਗਾ। info
التفاسير: