Terjemahan makna Alquran Alkarim - Terjemahan Berbahasa Punjab - Arif Halim

external-link copy
162 : 6

قُلْ اِنَّ صَلَاتِیْ وَنُسُكِیْ وَمَحْیَایَ وَمَمَاتِیْ لِلّٰهِ رَبِّ الْعٰلَمِیْنَ ۟ۙ

162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ। info
التفاسير: