Terjemahan makna Alquran Alkarim - Terjemahan Berbahasa Punjab - Arif Halim

ਕਾਫ਼

external-link copy
1 : 77

وَالْمُرْسَلٰتِ عُرْفًا ۟ۙ

1਼ ਲਗਾਤਾਰ ਭੇਜੀਆਂ ਗਈਆਂ ਹਵਾਵਾਂ ਦੀ ਸਹੁੰ। info
التفاسير:

external-link copy
2 : 77

فَالْعٰصِفٰتِ عَصْفًا ۟ۙ

2਼ ਫੇਰ ਤੇਜ਼ ਚੱਲਣ ਵਾਲੀਆਂ ਤੂਫ਼ਾਨੀ ਹਵਾਵਾਂ ਦੀ ਸਹੁੰ। info
التفاسير:

external-link copy
3 : 77

وَّالنّٰشِرٰتِ نَشْرًا ۟ۙ

3਼ ਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ। info
التفاسير:

external-link copy
4 : 77

فَالْفٰرِقٰتِ فَرْقًا ۟ۙ

4਼ ਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ। info
التفاسير:

external-link copy
5 : 77

فَالْمُلْقِیٰتِ ذِكْرًا ۟ۙ

5਼ ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ। info
التفاسير:

external-link copy
6 : 77

عُذْرًا اَوْ نُذْرًا ۟ۙ

6਼ ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ। info
التفاسير:

external-link copy
7 : 77

اِنَّمَا تُوْعَدُوْنَ لَوَاقِعٌ ۟ؕ

7਼ ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ। info
التفاسير:

external-link copy
8 : 77

فَاِذَا النُّجُوْمُ طُمِسَتْ ۟ۙ

8਼ ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ। info
التفاسير:

external-link copy
9 : 77

وَاِذَا السَّمَآءُ فُرِجَتْ ۟ۙ

9਼ ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ। info
التفاسير:

external-link copy
10 : 77

وَاِذَا الْجِبَالُ نُسِفَتْ ۟ۙ

10਼ ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ। info
التفاسير:

external-link copy
11 : 77

وَاِذَا الرُّسُلُ اُقِّتَتْ ۟ؕ

11਼ ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ। info
التفاسير:

external-link copy
12 : 77

لِاَیِّ یَوْمٍ اُجِّلَتْ ۟ؕ

12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ? info
التفاسير:

external-link copy
13 : 77

لِیَوْمِ الْفَصْلِ ۟ۚ

13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ? info
التفاسير:

external-link copy
14 : 77

وَمَاۤ اَدْرٰىكَ مَا یَوْمُ الْفَصْلِ ۟ؕ

14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ? info
التفاسير:

external-link copy
15 : 77

وَیْلٌ یَّوْمَىِٕذٍ لِّلْمُكَذِّبِیْنَ ۟

15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ। info
التفاسير:

external-link copy
16 : 77

اَلَمْ نُهْلِكِ الْاَوَّلِیْنَ ۟ؕ

16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ? info
التفاسير:

external-link copy
17 : 77

ثُمَّ نُتْبِعُهُمُ الْاٰخِرِیْنَ ۟

17਼ ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ। info
التفاسير:

external-link copy
18 : 77

كَذٰلِكَ نَفْعَلُ بِالْمُجْرِمِیْنَ ۟

18਼ ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ। info
التفاسير:

external-link copy
19 : 77

وَیْلٌ یَّوْمَىِٕذٍ لِّلْمُكَذِّبِیْنَ ۟

19਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ। info
التفاسير: