Traduzione dei Significati del Sacro Corano - Traduzione Punjabi - Arif Halim

external-link copy
53 : 23

فَتَقَطَّعُوْۤا اَمْرَهُمْ بَیْنَهُمْ زُبُرًا ؕ— كُلُّ حِزْبٍۭ بِمَا لَدَیْهِمْ فَرِحُوْنَ ۟

53਼ ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।1 info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ਿਆ ਆਇਤ 103/3

التفاسير: