Traduzione dei Significati del Sacro Corano - Traduzione Punjabi - Arif Halim

external-link copy
136 : 26

قَالُوْا سَوَآءٌ عَلَیْنَاۤ اَوَعَظْتَ اَمْ لَمْ تَكُنْ مِّنَ الْوٰعِظِیْنَ ۟ۙ

136਼ ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ। info
التفاسير: