Traduzione dei Significati del Sacro Corano - Traduzione Punjabi - Arif Halim

external-link copy
85 : 6

وَزَكَرِیَّا وَیَحْیٰی وَعِیْسٰی وَاِلْیَاسَ ؕ— كُلٌّ مِّنَ الصّٰلِحِیْنَ ۟ۙ

85਼ ਇਸੇ ਤਰ੍ਹਾਂ ਜ਼ਕਰੀਆ, ਯਾਹੱਯਾ, ਈਸਾ ਅਤੇ ਇਲਯਾਸ ਨੂੰ ਵੀ ਹਿਦਾਇਤ ਬਖ਼ਸ਼ੀ, ਇਹ ਸਾਰੇ ਹੀ ਨੇਕ ਲੋਕਾਂ (ਨਬੀਆਂ) ਵਿੱਚੋਂ ਸਨ। info
التفاسير: