Traduzione dei Significati del Sacro Corano - Traduzione Punjabi - Arif Halim

external-link copy
25 : 7

قَالَ فِیْهَا تَحْیَوْنَ وَفِیْهَا تَمُوْتُوْنَ وَمِنْهَا تُخْرَجُوْنَ ۟۠

25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ। info
التفاسير: