クルアーンの対訳 - パンジャブ語対訳 - Arif Halim

ਅਲ-ਆਦੀਯਾਤ

external-link copy
1 : 100

وَالْعٰدِیٰتِ ضَبْحًا ۟ۙ

1਼ ਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ। info
التفاسير:

external-link copy
2 : 100

فَالْمُوْرِیٰتِ قَدْحًا ۟ۙ

2਼ ਫੇਰ ਟਾਪਾਂ ਮਾਰ ਕੇ ਚੰਗਿਆੜੀਆਂ ਕੱਢਣ ਵਾਲਿਆਂ ਦੀ ਸਹੁੰ। info
التفاسير:

external-link copy
3 : 100

فَالْمُغِیْرٰتِ صُبْحًا ۟ۙ

3਼ ਫੇਰ ਸਵੇਰੇ ਦੇ ਸਮੇਂ ਹਮਲਾ ਕਰਨ ਵਾਲਿਆਂ ਦੀ ਸਹੁੰ। info
التفاسير:

external-link copy
4 : 100

فَاَثَرْنَ بِهٖ نَقْعًا ۟ۙ

4਼ ਫੇਰ ਉਸ ਸਮੇਂ ਜਦੋਂ ਉਹ ਧੂਲ ਉੜਾਉਂਦੇ ਹਨ। info
التفاسير:

external-link copy
5 : 100

فَوَسَطْنَ بِهٖ جَمْعًا ۟ۙ

5਼ ਫੇਰ ਉਸ ਸਮੇਂ ਜਦੋਂ ਉਹ ਵੈਰੀ ਧਿਰ ਦੇ ਵਿਚਾਲੇ ਘੁੱਸ ਜਾਂਦੇ ਹਨ। info
التفاسير: