クルアーンの対訳 - パンジャブ語対訳 - Arif Halim

external-link copy
7 : 26

اَوَلَمْ یَرَوْا اِلَی الْاَرْضِ كَمْ اَنْۢبَتْنَا فِیْهَا مِنْ كُلِّ زَوْجٍ كَرِیْمٍ ۟

7਼ ਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ। info
التفاسير: