クルアーンの対訳 - パンジャブ語対訳 - Arif Halim

ਅਲ-ਲੈਲ

external-link copy
1 : 92

وَالَّیْلِ اِذَا یَغْشٰی ۟ۙ

1਼ ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ। info
التفاسير:

external-link copy
2 : 92

وَالنَّهَارِ اِذَا تَجَلّٰی ۟ۙ

2਼ ਅਤੇ ਦਿਨ ਦੀ ਜਦੋਂ ਉਹ ਚਮਕੇ। info
التفاسير:

external-link copy
3 : 92

وَمَا خَلَقَ الذَّكَرَ وَالْاُ ۟ۙ

3਼ ਅਤੇ ਉਸ ਹਸਤੀ (ਅੱਲਾਹ) ਦੀ ਸਹੁੰ ਜਿਸ ਨੇ ਨਰ ਤੇ ਮਦੀਨ ਨੂੰ ਪੈਦਾ ਕੀਤਾ। info
التفاسير:

external-link copy
4 : 92

اِنَّ سَعْیَكُمْ لَشَتّٰی ۟ؕ

4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ। info
التفاسير:

external-link copy
5 : 92

فَاَمَّا مَنْ اَعْطٰی وَاتَّقٰی ۟ۙ

5਼ ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ। info
التفاسير:

external-link copy
6 : 92

وَصَدَّقَ بِالْحُسْنٰی ۟ۙ

6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ। info
التفاسير:

external-link copy
7 : 92

فَسَنُیَسِّرُهٗ لِلْیُسْرٰی ۟ؕ

7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ। info
التفاسير:

external-link copy
8 : 92

وَاَمَّا مَنْ بَخِلَ وَاسْتَغْنٰی ۟ۙ

8਼ ਪਰ ਜਿਸ ਨੇ ਕੰਜੂਸੀ ਕੀਤੀ ਅਤੇ (ਰੱਬ ਦੀ) ਪਰਵਾਹ ਨਹੀਂ ਕੀਤੀ। info
التفاسير:

external-link copy
9 : 92

وَكَذَّبَ بِالْحُسْنٰی ۟ۙ

9਼ ਅਤੇ ਉਸ ਨੇ ਸੱਚਾਈ ਨੂੰ ਝੁਠਲਾਇਆ। info
التفاسير: