ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
23 : 10

فَلَمَّاۤ اَنْجٰىهُمْ اِذَا هُمْ یَبْغُوْنَ فِی الْاَرْضِ بِغَیْرِ الْحَقِّ ؕ— یٰۤاَیُّهَا النَّاسُ اِنَّمَا بَغْیُكُمْ عَلٰۤی اَنْفُسِكُمْ ۙ— مَّتَاعَ الْحَیٰوةِ الدُّنْیَا ؗ— ثُمَّ اِلَیْنَا مَرْجِعُكُمْ فَنُنَبِّئُكُمْ بِمَا كُنْتُمْ تَعْمَلُوْنَ ۟

23਼ ਜਦੋਂ ਉਹ (ਅੱਲਾਹ) ਉਹਨਾਂ ਨੂੰ ਬਚਾ ਲੈਂਦਾ ਹੈ ਤਾਂ ਫੇਰ ਉਹੀਓ ਲੋਕ ਧਰਤੀ ਉੱਤੇ ਅਣਹੱਕੀ ਸਰਕਸ਼ੀ ਕਰਨ ਲੱਗ ਜਾਂਦੇ ਹਨ। ਹੇ ਲੋਕੋ! ਤੁਹਾਡੀ ਇਹ ਸਰਕਸ਼ੀ ਤੁਹਾਡੇ ਆਪਣੇ ਹੀ ਵਿਰੁੱਧ ਹੈ, ਤੁਸੀਂ ਸੰਸਾਰਿਕ ਜੀਵਨ ਦਾ ਆਨੰਦ ਮਾਣੋ ਅਤੇ ਤੁਸੀਂ ਸਾਡੇ ਵੱਲ ਹੀ ਪਰਤ ਕੇ ਆਉਣਾ ਹੈ ਉਸ ਸਮੇਂ ਅਸੀਂ ਦੱਸਾਂਗੇ ਕਿ ਤੁਸੀਂ ਕੀ ਕਰਦੇ ਸੀ। info
التفاسير: