ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
3 : 10

اِنَّ رَبَّكُمُ اللّٰهُ الَّذِیْ خَلَقَ السَّمٰوٰتِ وَالْاَرْضَ فِیْ سِتَّةِ اَیَّامٍ ثُمَّ اسْتَوٰی عَلَی الْعَرْشِ یُدَبِّرُ الْاَمْرَ ؕ— مَا مِنْ شَفِیْعٍ اِلَّا مِنْ بَعْدِ اِذْنِهٖ ؕ— ذٰلِكُمُ اللّٰهُ رَبُّكُمْ فَاعْبُدُوْهُ ؕ— اَفَلَا تَذَكَّرُوْنَ ۟

3਼ ਹਕੀਕਤ ਇਹ ਹੈ ਕਿ ਤੁਹਾਡਾ ਸਭਨਾਂ ਦਾ ਪਾਲਣਹਾਰ ਉਹ ਅੱਲਾਹ ਹੀ ਹੈ ਜਿਸ ਨੇ ਅਕਾਸ਼ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ ’ਤੇ ਫੇਰ ਅਰਸ਼ ’ਤੇ ਵਿਰਾਜਮਾਨ ਹੋ ਗਿਆ। ਉਹੀਓ ਹਰ ਪ੍ਰਕਾਰ ਦੀ ਹਿਦਾਇਤ ਦਾ ਪ੍ਰਬੰਧ ਕਰਦਾ ਹੈ ਉਸ ਦੀ ਆਗਿਆ ਤੋਂ ਬਿਨਾਂ ਕੋਈ ਉਸ ਦੇ ਕੋਲ ਸਿਫ਼ਾਰਸ਼ ਨਹੀਂ ਕਰ ਸਕਦਾ। ਉਹੀ ਤਾਂ ਅੱਲਾਹ ਤੁਹਾਡਾ ਪਾਲਣਹਾਰ ਹੈ। ਸੋ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ। ਕੀ ਤੁਸੀਂ ਕੁੱਝ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ ? info
التفاسير: