ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
31 : 10

قُلْ مَنْ یَّرْزُقُكُمْ مِّنَ السَّمَآءِ وَالْاَرْضِ اَمَّنْ یَّمْلِكُ السَّمْعَ وَالْاَبْصَارَ وَمَنْ یُّخْرِجُ الْحَیَّ مِنَ الْمَیِّتِ وَیُخْرِجُ الْمَیِّتَ مِنَ الْحَیِّ وَمَنْ یُّدَبِّرُ الْاَمْرَ ؕ— فَسَیَقُوْلُوْنَ اللّٰهُ ۚ— فَقُلْ اَفَلَا تَتَّقُوْنَ ۟

31਼ ਹੇ ਨਬੀ! ਤੁਸੀਂ ਆਖੋ ਕਿ ਉਹ ਕੌਣ ਹੈ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ’ਚੋਂ ਰੋਜ਼ੀ ਦਿੰਦਾ ਹੈ? ਜਾਂ ਉਹ ਕੌਣ ਹੈ ਜਿਹੜਾ ਅੱਖਾਂ ਤੇ ਕੰਨਾਂ ਦਾ ਮਾਲਿਕ ਹੈ? ਅਤੇ ਉਹ ਕੌਣ ਹੈ ਜਿਹੜਾ ਜਾਨਦਾਰਾਂ ’ਚੋਂ ਬੇਜਾਨ ਅਤੇ ਬੇਜਾਨਾਂ ’ਚੋਂ ਜਾਨਦਾਰ ਨੂੰ ਕੱਢਦਾ ਹੈ? ਉਹ ਕੌਣ ਹੈ ਜਿਹੜਾ ਸਾਰੇ ਕੰਮਾਂ ਦੀ ਬਿਊਂਤ ਬਣਾਉਂਦਾ ਹੈ? ਉਹ (ਕਾਫ਼ਿਰ) ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ। ਤਾਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਫੇਰ ਤੁਸੀਂ (ਅੱਲਾਹ ਤੋਂ) ਡਰਦੇ ਕਿਉਂ ਨਹੀਂ? info
التفاسير: