ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
5 : 10

هُوَ الَّذِیْ جَعَلَ الشَّمْسَ ضِیَآءً وَّالْقَمَرَ نُوْرًا وَّقَدَّرَهٗ مَنَازِلَ لِتَعْلَمُوْا عَدَدَ السِّنِیْنَ وَالْحِسَابَ ؕ— مَا خَلَقَ اللّٰهُ ذٰلِكَ اِلَّا بِالْحَقِّ ۚ— یُفَصِّلُ الْاٰیٰتِ لِقَوْمٍ یَّعْلَمُوْنَ ۟

5਼ ਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ। info
التفاسير: