ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
54 : 10

وَلَوْ اَنَّ لِكُلِّ نَفْسٍ ظَلَمَتْ مَا فِی الْاَرْضِ لَافْتَدَتْ بِهٖ ؕ— وَاَسَرُّوا النَّدَامَةَ لَمَّا رَاَوُا الْعَذَابَ ۚ— وَقُضِیَ بَیْنَهُمْ بِالْقِسْطِ وَهُمْ لَا یُظْلَمُوْنَ ۟

54਼ ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।1 ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ। info

1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3

التفاسير: