ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
57 : 10

یٰۤاَیُّهَا النَّاسُ قَدْ جَآءَتْكُمْ مَّوْعِظَةٌ مِّنْ رَّبِّكُمْ وَشِفَآءٌ لِّمَا فِی الصُّدُوْرِ ۙ۬— وَهُدًی وَّرَحْمَةٌ لِّلْمُؤْمِنِیْنَ ۟

57਼ ਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ। info
التفاسير: