ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
6 : 10

اِنَّ فِی اخْتِلَافِ الَّیْلِ وَالنَّهَارِ وَمَا خَلَقَ اللّٰهُ فِی السَّمٰوٰتِ وَالْاَرْضِ لَاٰیٰتٍ لِّقَوْمٍ یَّتَّقُوْنَ ۟

6਼ ਬੇਸ਼ੱਕ ਰਾਤ ਅਤੇ ਦਿਨ ਦੇ ਅੱਗੇ-ਪਿੱਛੇ ਆਉਣ ਵਿਚ ਅਤੇ ਅੱਲਾਹ ਨੇ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਪੈਦਾ ਕੀਤਾ ਹੈ, ਉਸ ਵਿਚ ਉਹਨਾਂ ਲੋਕਾਂ ਲਈ (ਰੱਬ ਨੂੰ ਮੰਣਨ ਲਈ) ਦਲੀਲਾਂ ਹਨ ਜਿਹੜੇ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ। info
التفاسير: