ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
72 : 10

فَاِنْ تَوَلَّیْتُمْ فَمَا سَاَلْتُكُمْ مِّنْ اَجْرٍ ؕ— اِنْ اَجْرِیَ اِلَّا عَلَی اللّٰهِ ۙ— وَاُمِرْتُ اَنْ اَكُوْنَ مِنَ الْمُسْلِمِیْنَ ۟

72਼ ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜ ਵੀ ਲਓ ਪਰ ਮੈਂ ਤੁਹਾਥੋਂ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਮੈ` ਇਹ ਹੁਕਮ ਹੋਇਆ ਹੈ ਕਿ ਮੈਂ ਆਗਿਆਕਾਰੀਆਂ ਵਿੱਚੋਂ ਹੋਵਾਂ। info
التفاسير: