ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
73 : 10

فَكَذَّبُوْهُ فَنَجَّیْنٰهُ وَمَنْ مَّعَهٗ فِی الْفُلْكِ وَجَعَلْنٰهُمْ خَلٰٓىِٕفَ وَاَغْرَقْنَا الَّذِیْنَ كَذَّبُوْا بِاٰیٰتِنَا ۚ— فَانْظُرْ كَیْفَ كَانَ عَاقِبَةُ الْمُنْذَرِیْنَ ۟

73਼ ਸੋ ਉਹਨਾਂ ਲੋਕਾਂ ਨੇ ਨੂਹ ਨੂੰ ਝੁਠਲਾਇਆ ਤਾਂ ਅਸੀਂ ਉਸ ਨੂੰ ਅਤੇ ਜਿਹੜੇ ਉਸ ਨੂਹ ਦੀ ਬੇੜੀ ਵਿਚ ਸਵਾਰ ਸਨ ਉਹਨਾਂ ਸਭ ਨੂੰ ਬਚਾ ਲਿਆ ਅਤੇ ਉਹਨਾਂ ਨੂੰ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਸੀ ਅਸੀਂ ਉਹਨਾਂ ਨੂੰ ਡੋਬ ਦਿੱਤਾ। ਸੋ ਵੇਖੋ (ਉਹਨਾਂ ਲੋਕਾਂ ਦਾ) ਅੰਤ ਕਿਹੋ ਜਿਹਾ ਹੋਇਆ, ਜਿਨ੍ਹਾਂ ਨੂੰ ਖ਼ਬਰਦਾਰ ਕੀਤਾ ਗਿਆ ਸੀ। info
التفاسير: