ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
75 : 10

ثُمَّ بَعَثْنَا مِنْ بَعْدِهِمْ مُّوْسٰی وَهٰرُوْنَ اِلٰی فِرْعَوْنَ وَمَلَاۡىِٕهٖ بِاٰیٰتِنَا فَاسْتَكْبَرُوْا وَكَانُوْا قَوْمًا مُّجْرِمِیْنَ ۟

75਼ ਇਹਨਾਂ ਤੋਂ ਬਾਅਦ ਅਸੀਂ ਮੂਸਾ ਤੇ ਹਾਰੂਨ ਨੂੰ(ਰਸੂਲ ਬਣਾ ਕੇ) ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਆਪਣੀਆਂ ਨਿਸ਼ਾਨੀਆਂ ਦੇ ਕੇ ਭੇਜਿਆਂ ਪਰ ਉਹਨਾਂ ਨੇ ਘਮੰਡ ਕੀਤਾ। ਉਹ ਲੋਕ ਅਪਰਾਧੀ ਸਨ। info
التفاسير: