ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
83 : 10

فَمَاۤ اٰمَنَ لِمُوْسٰۤی اِلَّا ذُرِّیَّةٌ مِّنْ قَوْمِهٖ عَلٰی خَوْفٍ مِّنْ فِرْعَوْنَ وَمَلَاۡىِٕهِمْ اَنْ یَّفْتِنَهُمْ ؕ— وَاِنَّ فِرْعَوْنَ لَعَالٍ فِی الْاَرْضِ ۚ— وَاِنَّهٗ لَمِنَ الْمُسْرِفِیْنَ ۟

83਼ ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ। info
التفاسير: