ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
15 : 12

فَلَمَّا ذَهَبُوْا بِهٖ وَاَجْمَعُوْۤا اَنْ یَّجْعَلُوْهُ فِیْ غَیٰبَتِ الْجُبِّ ۚ— وَاَوْحَیْنَاۤ اِلَیْهِ لَتُنَبِّئَنَّهُمْ بِاَمْرِهِمْ هٰذَا وَهُمْ لَا یَشْعُرُوْنَ ۟

15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ। info
التفاسير: