ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
18 : 12

وَجَآءُوْ عَلٰی قَمِیْصِهٖ بِدَمٍ كَذِبٍ ؕ— قَالَ بَلْ سَوَّلَتْ لَكُمْ اَنْفُسُكُمْ اَمْرًا ؕ— فَصَبْرٌ جَمِیْلٌ ؕ— وَاللّٰهُ الْمُسْتَعَانُ عَلٰی مَا تَصِفُوْنَ ۟

18਼ ਉਹ (ਭਰਾ) ਯੂਸੁਫ਼ ਦੇ ਕੁੜਤੇ ਨੂੰ ਝੂਠ ਮੂਠ ਦੇ ਖ਼ੂਨ ਨਾਲ ਭਰ ਲਿਆਏ ਸੀ। ਪਿਤਾ (ਯਾਕੂਬ) ਨੇ ਆਖਿਆ ਕਿ (ਹਕੀਕਤ ਇਹ ਨਹੀਂ) ਸਗੋਂ ਤੁਹਾਡੇ ਮਨਾਂ ਨੇ ਹੀ ਤੁਹਾਡੇ ਲਈ ਇਕ (ਭੈੜੀ) ਗੱਲ ਨੂੰ ਸਜਾ ਦਿੱਤਾ ਹੈ। ਹੁਣ ਤਾਂ ਸਬਰ ਹੀ ਬਿਹਤਰ ਹੈ, ਇਸੇ ਦੇ ਲਈ ਮੈਂ ਅੱਲਾਹ ਤੋ ਹੀ ਮਦਦ ਚਾਹੁੰਦਾ ਹਾਂ, ਜੋ ਤੁਸੀਂ ਦੱਸ ਰਹੇ ਹੋ। info
التفاسير: