ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
21 : 12

وَقَالَ الَّذِی اشْتَرٰىهُ مِنْ مِّصْرَ لِامْرَاَتِهٖۤ اَكْرِمِیْ مَثْوٰىهُ عَسٰۤی اَنْ یَّنْفَعَنَاۤ اَوْ نَتَّخِذَهٗ وَلَدًا ؕ— وَكَذٰلِكَ مَكَّنَّا لِیُوْسُفَ فِی الْاَرْضِ ؗ— وَلِنُعَلِّمَهٗ مِنْ تَاْوِیْلِ الْاَحَادِیْثِ ؕ— وَاللّٰهُ غَالِبٌ عَلٰۤی اَمْرِهٖ وَلٰكِنَّ اَكْثَرَ النَّاسِ لَا یَعْلَمُوْنَ ۟

21਼ ਜਿਸ ਵਿਅਕਤੀ ਨੇ ਉਸ (ਯੂਸੁਫ਼) ਨੂੰ ਕਾਫ਼ਲੇ ਵਾਲਿਆਂ ਤੋਂ ਮਿਸਰ ਦੇਸ਼ ਵਿਚ ਖਰੀਦਿਆ ਸੀ ਉਸ ਨੇ ਆਪਣੀ ਪਤਨੀ ਨੂੰ ਆਖਿਆ ਕਿ ਇਸ (ਬਾਲਕ) ਦਾ ਧਿਆਨ ਰੱਖੀਂ, ਹੋ ਸਕਦਾ ਹੈ ਕਿ ਇਹ ਸਾਡੇ ਲਈ ਲਾਹੇਵੰਦ ਸਿੱਧ ਹੋਵੇ ਜਾਂ ਇਹ ਨੂੰ ਅਸੀਂ ਆਪਣਾ ਪੁੱਤਰ ਹੀ ਬਣਾ ਲਈਏ। ਇੰਜ ਅਸੀਂ ਯੂਸੁਫ਼ ਨੂੰ ਮਿਸਰ ਦੀ ਧਰਤੀ ’ਤੇ ਰਹਿਣ ਲਈ ਥਾਂ ਦਿੱਤੀ ਤਾਂ ਜੋ ਉਸ ਨੂੰ ਗੱਲਾਂ ਦੀ ਤਹਿ ਤਕ ਪਹੁੰਚਣਾ (ਭਾਵ ਸੁਪਨੇ ਦੀ ਤਾਬੀਰ) ਸਿਖਾਈਏ। ਅੱਲਾਹ ਆਪਣੇ ਹਰ ਕੰਮ ਕਰਨ ਵਿਚ ਸਮਰਥ ਹੈ, ਪਰ ਫੇਰ ਵੀ ਬਥੇਰੇ ਲੋਕੀ (ਅੱਲਾਹ ਦੇ ਗਿਆਨ ਨੂੰ) ਨਹੀਂ ਜਾਣਦੇ। info
التفاسير: