ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
3 : 12

نَحْنُ نَقُصُّ عَلَیْكَ اَحْسَنَ الْقَصَصِ بِمَاۤ اَوْحَیْنَاۤ اِلَیْكَ هٰذَا الْقُرْاٰنَ ۖۗ— وَاِنْ كُنْتَ مِنْ قَبْلِهٖ لَمِنَ الْغٰفِلِیْنَ ۟

3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ। info
التفاسير: