ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
4 : 12

اِذْ قَالَ یُوْسُفُ لِاَبِیْهِ یٰۤاَبَتِ اِنِّیْ رَاَیْتُ اَحَدَ عَشَرَ كَوْكَبًا وَّالشَّمْسَ وَالْقَمَرَ رَاَیْتُهُمْ لِیْ سٰجِدِیْنَ ۟

4਼ ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਹੇ ਪਿਤਾ ਜੀ! ਮੈਂਨੇ (ਸੁਪਨੇ ਵਿਚ) ਵੇਖਿਆ ਹੈ ਕਿ ਗਿਆਰਾਂ ਤਾਰੇ, ਸੂਰਜ ਤੇ ਚੰਨ ਮੈਨੂੰ ਸਿਜਦਾ ਕਰ ਰਹੇ ਹਨ। info
التفاسير: