ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
19 : 15

وَالْاَرْضَ مَدَدْنٰهَا وَاَلْقَیْنَا فِیْهَا رَوَاسِیَ وَاَنْۢبَتْنَا فِیْهَا مِنْ كُلِّ شَیْءٍ مَّوْزُوْنٍ ۟

19਼ ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ। info
التفاسير: