ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
21 : 15

وَاِنْ مِّنْ شَیْءٍ اِلَّا عِنْدَنَا خَزَآىِٕنُهٗ ؗ— وَمَا نُنَزِّلُهٗۤ اِلَّا بِقَدَرٍ مَّعْلُوْمٍ ۟

21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ। info
التفاسير: