ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
54 : 19

وَاذْكُرْ فِی الْكِتٰبِ اِسْمٰعِیْلَ ؗ— اِنَّهٗ كَانَ صَادِقَ الْوَعْدِ وَكَانَ رَسُوْلًا نَّبِیًّا ۟ۚ

54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ। info
التفاسير: