ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
11 : 3

كَدَاْبِ اٰلِ فِرْعَوْنَ ۙ— وَالَّذِیْنَ مِنْ قَبْلِهِمْ ؕ— كَذَّبُوْا بِاٰیٰتِنَا ۚ— فَاَخَذَهُمُ اللّٰهُ بِذُنُوْبِهِمْ ؕ— وَاللّٰهُ شَدِیْدُ الْعِقَابِ ۟

11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ। info
التفاسير: