ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
13 : 3

قَدْ كَانَ لَكُمْ اٰیَةٌ فِیْ فِئَتَیْنِ الْتَقَتَا ؕ— فِئَةٌ تُقَاتِلُ فِیْ سَبِیْلِ اللّٰهِ وَاُخْرٰی كَافِرَةٌ یَّرَوْنَهُمْ مِّثْلَیْهِمْ رَاْیَ الْعَیْنِ ؕ— وَاللّٰهُ یُؤَیِّدُ بِنَصْرِهٖ مَنْ یَّشَآءُ ؕ— اِنَّ فِیْ ذٰلِكَ لَعِبْرَةً لِّاُولِی الْاَبْصَارِ ۟

13਼ ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ। info
التفاسير: