ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
14 : 3

زُیِّنَ لِلنَّاسِ حُبُّ الشَّهَوٰتِ مِنَ النِّسَآءِ وَالْبَنِیْنَ وَالْقَنَاطِیْرِ الْمُقَنْطَرَةِ مِنَ الذَّهَبِ وَالْفِضَّةِ وَالْخَیْلِ الْمُسَوَّمَةِ وَالْاَنْعَامِ وَالْحَرْثِ ؕ— ذٰلِكَ مَتَاعُ الْحَیٰوةِ الدُّنْیَا ۚ— وَاللّٰهُ عِنْدَهٗ حُسْنُ الْمَاٰبِ ۟

14਼ ਲੋਕਾਂ ਲਈ ਮਨ ਭਾਂਉਂਦੀਆਂ ਚੀਜ਼ਾਂ ਡਾਢੀਆਂ ਸੋਹਣੀਆਂ ਬਣਾ ਛੱਡੀਆਂ ਹਨ ਜਿਵੇਂ ਪਤਨੀਆਂ, ਪੁੱਤਰ, ਸੋਨੇ ਚਾਂਦੀ ਦੇ ਭੰਡਾਰ, ਚੋਣਵੇ ਘੋੜੇ, (ਪਾਲਤੂ) ਜਾਨਵਰ ਅਤੇ (ਹਰੀ ਭਰੀ) ਖੇਤੀ, ਜਦ ਕਿ ਇਹ ਸਭ ਸੰਸਾਰਿਕ ਜੀਵਨ ਦੀ ਹੀ ਸਮੱਗਰੀ ਹੇ, ਪਰ ਵਧੀਆ ਟਿਕਾਣਾ ਅੱਲਾਹ ਦੇ ਕੋਲ ਹੀ ਹੇ। info
التفاسير: