ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
15 : 3

قُلْ اَؤُنَبِّئُكُمْ بِخَیْرٍ مِّنْ ذٰلِكُمْ ؕ— لِلَّذِیْنَ اتَّقَوْا عِنْدَ رَبِّهِمْ جَنّٰتٌ تَجْرِیْ مِنْ تَحْتِهَا الْاَنْهٰرُ خٰلِدِیْنَ فِیْهَا وَاَزْوَاجٌ مُّطَهَّرَةٌ وَّرِضْوَانٌ مِّنَ اللّٰهِ ؕ— وَاللّٰهُ بَصِیْرٌ بِالْعِبَادِ ۟ۚ

15਼ (ਹੇ ਨਬੀ!) ਤੁਸੀਂ ਆਖ ਦਿਓ ਕੀ ਮੈਂ ਤੁਹਾ` ਇਹਨਾਂ ਚੀਜ਼ਾਂ ਤੋਂ ਵਧੀਆ ਚੀਜ਼ਾਂ ਦੱਸਾਂ? (ਉਹ ਇਹ) ਕਿ ਪਰਹੇਜ਼ਗਾਰਾਂ ਲਈ (ਭਾਵ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਨ) ਵਾਲਿਆਂ ਲਈ ਰੱਬ ਦੇ ਕੋਲ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਉਹਨਾਂ ਵਿਚ ਸਦਾ ਲਈ ਰਹਿਣਗੇ ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ ਅਤੇ ਅੱਲਾਹ ਦੀ ਰਜ਼ਾ ਵੀ ਪ੍ਰਾਪਤ ਹੋਵੇਗੀ ਅੱਲਾਹ ਆਪਣੇ ਬੰਦਿਆਂ (ਦੇ ਅਮਲਾਂ) ਨੂੰ ਚੰਗੀ ਤਰ੍ਹਾਂ ਵੇਖਦਾ ਹੇ। info
التفاسير: