ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
32 : 3

قُلْ اَطِیْعُوا اللّٰهَ وَالرَّسُوْلَ ۚ— فَاِنْ تَوَلَّوْا فَاِنَّ اللّٰهَ لَا یُحِبُّ الْكٰفِرِیْنَ ۟

32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ। info
التفاسير: