ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
40 : 3

قَالَ رَبِّ اَنّٰی یَكُوْنُ لِیْ غُلٰمٌ وَّقَدْ بَلَغَنِیَ الْكِبَرُ وَامْرَاَتِیْ عَاقِرٌ ؕ— قَالَ كَذٰلِكَ اللّٰهُ یَفْعَلُ مَا یَشَآءُ ۟

40਼ ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ। info
التفاسير: