ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
43 : 3

یٰمَرْیَمُ اقْنُتِیْ لِرَبِّكِ وَاسْجُدِیْ وَارْكَعِیْ مَعَ الرّٰكِعِیْنَ ۟

43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ। info
التفاسير: