ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
20 : 31

اَلَمْ تَرَوْا اَنَّ اللّٰهَ سَخَّرَ لَكُمْ مَّا فِی السَّمٰوٰتِ وَمَا فِی الْاَرْضِ وَاَسْبَغَ عَلَیْكُمْ نِعَمَهٗ ظَاهِرَةً وَّبَاطِنَةً ؕ— وَمِنَ النَّاسِ مَنْ یُّجَادِلُ فِی اللّٰهِ بِغَیْرِ عِلْمٍ وَّلَا هُدًی وَّلَا كِتٰبٍ مُّنِیْرٍ ۟

20਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ। info
التفاسير: