ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
23 : 31

وَمَنْ كَفَرَ فَلَا یَحْزُنْكَ كُفْرُهٗ ؕ— اِلَیْنَا مَرْجِعُهُمْ فَنُنَبِّئُهُمْ بِمَا عَمِلُوْا ؕ— اِنَّ اللّٰهَ عَلِیْمٌۢ بِذَاتِ الصُّدُوْرِ ۟

23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। info
التفاسير: