ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
2 : 4

وَاٰتُوا الْیَتٰمٰۤی اَمْوَالَهُمْ وَلَا تَتَبَدَّلُوا الْخَبِیْثَ بِالطَّیِّبِ ۪— وَلَا تَاْكُلُوْۤا اَمْوَالَهُمْ اِلٰۤی اَمْوَالِكُمْ ؕ— اِنَّهٗ كَانَ حُوْبًا كَبِیْرًا ۟

2਼ ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ। info
التفاسير: