ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
21 : 4

وَكَیْفَ تَاْخُذُوْنَهٗ وَقَدْ اَفْضٰی بَعْضُكُمْ اِلٰی بَعْضٍ وَّاَخَذْنَ مِنْكُمْ مِّیْثَاقًا غَلِیْظًا ۟

21਼ ਤੁਸੀਂ (ਦਿੱਤੇ ਹੋਏ) ਮਹਿਰ ਵਿੱਚੋਂ ਕਿੱਦਾਂ ਵਾਪਸ ਲਵੋਗੇ ਜਦੋਂ ਕਿ ਤੁਸੀਂ ਇਕ ਦੂਜੇ ਨਾਲ ਸਰੀਰਿਕ ਮਿਲਣ ਕਰ ਚੁੱਕੇ ਹੋ ਅਤੇ ਉਹ ਔਰਤਾਂ ਤੁਹਾਥੋਂ ਪੱਕਾ ਪ੍ਰਣ ਲੈ ਚੁੱਕੀਆਂ ਹਨ (ਭਾਵ ਨਿਕਾਹ ਕੀਤਾ ਹੇ)। info
التفاسير: