ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
3 : 4

وَاِنْ خِفْتُمْ اَلَّا تُقْسِطُوْا فِی الْیَتٰمٰی فَانْكِحُوْا مَا طَابَ لَكُمْ مِّنَ النِّسَآءِ مَثْنٰی وَثُلٰثَ وَرُبٰعَ ۚ— فَاِنْ خِفْتُمْ اَلَّا تَعْدِلُوْا فَوَاحِدَةً اَوْ مَا مَلَكَتْ اَیْمَانُكُمْ ؕ— ذٰلِكَ اَدْنٰۤی اَلَّا تَعُوْلُوْا ۟ؕ

3਼ ਜੇ ਤੁਹਾਨੂੰ ਡਰ ਹੋਵੇ ਕਿ ਤੁਸੀਂ ਯਤੀਮ ਲੜਕੀਆਂ ਨਾਲ (ਨਿਕਾਹ ਕਰਕੇ) ਇਨਸਾਫ਼ ਨਹੀਂ ਕਰ ਸਕੋਗੇ ਤਾਂ ਜਿਹੜੀਆਂ ਇਸਤਰੀਆਂ ਤੁਹਾਨੂੰ ਪਸੰਦ ਹੋਣ ਤੁਸੀਂ ਉਹਨਾਂ ਵਿੱਚੋਂ ਦੋ-ਦੋ, ਤਿੰਨ-ਤਿੰਨ ਅਤੇ ਚਾਰ-ਚਾਰ (ਇਸਤਰੀਆਂ ਨਾਲ ਨਿਕਾਹ) ਕਰ ਸਕਦੇ ਹੋ, ਪਰ ਜੇ ਤੁਹਾਨੂੰ ਇਸ ਗੱਲ ਦਾ ਡਰ ਹੇ ਕਿ ਤੁਸੀਂ ਉਹਨਾਂ ਨਾਲ ਨਿਆ ਨਹੀਂ ਕਰ ਸਕਦੇ ਤਾਂ ਇੱਕ ਹੀ ਔਰਤ ਨਾਲ ਨਿਕਾਹ ਕਰੋ ਜਾਂ ਉਹਨਾਂ ਗੋਲੀਆਂ ਨੂੰ ਪਤਨੀ ਬਣਾ ਲਓ ਜੋ ਤੁਹਾਡੇ ਕਬਜ਼ੇ ’ਚ ਆਈਆਂ ਹਨ। ਤੁਹਾਡੇ ਲਈ ਇਹੋ ਉਚਿਤ ਹੇ। ਇੰਜ ਕਰਕੇ ਤੁਸੀਂ ਨਾ ਇਨਸਾਫ਼ੀ ਤੋਂ ਬਚ ਜਾਵੋਗੇ। info
التفاسير: