ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
5 : 4

وَلَا تُؤْتُوا السُّفَهَآءَ اَمْوَالَكُمُ الَّتِیْ جَعَلَ اللّٰهُ لَكُمْ قِیٰمًا وَّارْزُقُوْهُمْ فِیْهَا وَاكْسُوْهُمْ وَقُوْلُوْا لَهُمْ قَوْلًا مَّعْرُوْفًا ۟

5਼ ਜਿਸ ਮਾਲ ਨੂੰ ਅੱਲਾਹ ਨੇ ਤੁਹਾਡੇ ਲਈ ਜੀਵਨ ਗੁਜ਼ਾਰਨ ਦਾ ਇਕ ਸਾਧਨ ਬਣਾਇਆ ਹੇ ਉਸ ਮਾਲ ਨੂੰ ਬੇ-ਸਮਝ ਲੋਕਾਂ ਦੇ ਹਵਾਲੇ ਨਾ ਕਰੋ। ਹਾਂ! ਉਹਨਾਂ (ਬੇ-ਅਕਲਾਂ) ਨੂੰ ਉਸ ਮਾਲ ’ਚੋਂ ਖਾਣ ਪਾਣ ਕਰਾਓ ਤੇ ਕੱਪੜਾ ਲੱਤਾ ਪਵਾਓ ਅਤੇ ਉਹਨਾਂ ਨਾਲ ਨਰਮ ਸੁਭਾਅ ਨਾਲ ਗੱਲਬਾਤ ਕਰੋ। info
التفاسير: