ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

ਅਲ^ਅਨਾਮ

external-link copy
1 : 6

اَلْحَمْدُ لِلّٰهِ الَّذِیْ خَلَقَ السَّمٰوٰتِ وَالْاَرْضَ وَجَعَلَ الظُّلُمٰتِ وَالنُّوْرَ ؕ۬— ثُمَّ الَّذِیْنَ كَفَرُوْا بِرَبِّهِمْ یَعْدِلُوْنَ ۟

1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਸਾਜਿਆ ਹੇ, ਹਨੇਰਿਆਂ ਨੂੰ ਅਤੇ ਰੌਸ਼ਨੀ (ਨੂਰ) ਨੂੰ ਬਣਾਇਆ, ਫੇਰ ਵੀ ਕਾਫ਼ਿਰ ਲੋਕ (ਹੋਰਾਂ ਨੂੰ) ਆਪਣੇ ਪਾਲਣਹਾਰ ਦੇ ਬਰਾਬਰ ਦਰਜਾ ਦਿੰਦੇ ਹਨ। info
التفاسير: