ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
10 : 6

وَلَقَدِ اسْتُهْزِئَ بِرُسُلٍ مِّنْ قَبْلِكَ فَحَاقَ بِالَّذِیْنَ سَخِرُوْا مِنْهُمْ مَّا كَانُوْا بِهٖ یَسْتَهْزِءُوْنَ ۟۠

10਼ ਹੇ ਨਬੀ! ਤੁਹਾਥੋਂ ਪਹਿਲਾਂ ਜਿਹੜੇ ਵੀ ਪੈਗ਼ੰਬਰ ਹੋਏ ਹਨ, ਉਹਨਾਂ ਦਾ ਵੀ ਮਖੌਲ ਕੀਤਾ ਗਿਆ ਸੀ। ਫੇਰ ਇਹਨਾਂ ਵਿੱਚੋਂ ਜਿਹੜੇ ਲੋਕਾਂ ਨੇ ਮਖੌਲ ਕੀਤਾ ਸੀ, ਉਹਨਾਂ ਨੂੰ ਉਸ ਅਜ਼ਾਬ ਨੇ ਆ ਘੇਰਿਆ, ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ। info
التفاسير: