ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
17 : 6

وَاِنْ یَّمْسَسْكَ اللّٰهُ بِضُرٍّ فَلَا كَاشِفَ لَهٗۤ اِلَّا هُوَ ؕ— وَاِنْ یَّمْسَسْكَ بِخَیْرٍ فَهُوَ عَلٰی كُلِّ شَیْءٍ قَدِیْرٌ ۟

17਼ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਦੁਖ-ਤਕਲੀਫ਼ ਆਵੇ ਤਾਂ ਉਸ ਦਾ ਦੂਰ ਕਰਨ ਵਾਲਾ ਵੀ ਅੱਲਾਹ ਤੋਂ ਛੁੱਟ ਹੋਰ ਕੋਈ ਨਹੀਂ। ਜੇ ਅੱਲਾਹ ਤੁਹਾਨੂੰ ਕਿਸੇ ਭਲਾਈ ਨਾਲ ਨਿਵਾਜ਼ੇ ਤਾਂ (ਉਹੀਓ ਦੇ ਸਕਦਾ ਹੇ ਕਿਉਂ ਜੋ) ਉਹ ਹਰ ਚੀਜ਼ ’ਤੇ ਕੁਦਰਤ ਰੱਖਣ ਵਾਲਾ ਹੇ। info
التفاسير: