ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
8 : 6

وَقَالُوْا لَوْلَاۤ اُنْزِلَ عَلَیْهِ مَلَكٌ ؕ— وَلَوْ اَنْزَلْنَا مَلَكًا لَّقُضِیَ الْاَمْرُ ثُمَّ لَا یُنْظَرُوْنَ ۟

8਼ ਇਹ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਇਸ ਨਬੀ ਉੱਤੇ ਕੋਈ ਫ਼ਰਿਸ਼ਤਾ ਕਿਉਂ ਨਹੀਂ ਉਤਾਰਿਆ ਗਿਆ। (ਹੇ ਨਬੀ!) ਜੇ ਅਸੀਂ ਕੋਈ ਫ਼ਰਿਸ਼ਤਾ ਵੀ ਭੇਜ ਦਿੰਦੇ ਤਾਂ ਸਾਰਾ ਕਿੱਸਾ ਹੀ ਖ਼ਤਮ ਹੋ ਗਿਆ ਹੁੰਦਾ। ਫੇਰ ਇਹਨਾਂ ਨੂੰ ਕੋਈ ਢਿੱਲ ਵੀ ਨਾ ਮਿਲਦੀ। info
التفاسير: