ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
9 : 6

وَلَوْ جَعَلْنٰهُ مَلَكًا لَّجَعَلْنٰهُ رَجُلًا وَّلَلَبَسْنَا عَلَیْهِمْ مَّا یَلْبِسُوْنَ ۟

9਼ ਜੇ ਅਸੀਂ ਇਸ (ਨਬੀ ਨੂੰ) ਫ਼ਰਿਸ਼ਤਾ ਬਣਾ ਕੇ ਉਤਾਰਦੇ ਤਾਂ ਵੀ ਉਹ ਮਨੁੱਖੀ ਰੂਪ ਵਿਚ ਹੀ ਆਉਂਦਾ। ਇਸੇ ਪ੍ਰਕਾਰ ਦਾ ਸ਼ੱਕ ਇਹ ਫੇਰ ਵੀ ਕਰਦੇ ਜਿਸ ਵਿਚ ਇਹ ਹੁਣ ਫਸੇ ਹੋਏ ਹਨ। info
التفاسير: