ការបកប្រែអត្ថន័យគួរអាន - ការបកប្រែជាភាសាប៉ង់ជាប - អារីហ្វ ហាលីម

external-link copy
17 : 9

مَا كَانَ لِلْمُشْرِكِیْنَ اَنْ یَّعْمُرُوْا مَسٰجِدَ اللّٰهِ شٰهِدِیْنَ عَلٰۤی اَنْفُسِهِمْ بِالْكُفْرِ ؕ— اُولٰٓىِٕكَ حَبِطَتْ اَعْمَالُهُمْ ۖۚ— وَفِی النَّارِ هُمْ خٰلِدُوْنَ ۟

17਼ ਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ। info
التفاسير: